ਪ੍ਰਧਾਨ ਮੰਤਰੀ ਮੋਦੀ ਦੀ ਗੁਰਦਾਸਪੁਰ ਰੈਲੀ ਤੋਂ ਪਹਿਲ੍ਹਾਂ ਕਿਸਾਨਾਂ ਨੂੰ ਕੀਤਾ ਨਜ਼ਰਬੰਦ, ਰਸਤੇ ਵਿੱਚ ਹੀ ਰੋਕਿਆ

ਗੁਰਦਾਸਪੁਰ, 24 ਮਈ 2024 (ਦੀ ਪੰਜਾਬ ਵਾਇਰ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲਗਾਤਾਰ ਦੂਜੇ ਦਿਨ ਪੰਜਾਬ ਦੌਰੇ ‘ਤੇ ਹੋਣਗੇ। ਸਭ ਤੋਂ ਪਹਿਲਾਂ ਉਹ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਦੇ ਹੱਕ ਵਿੱਚ ਸ਼ਾਮ 3:30 ਵਜੇ ਦੀਨਾਨਗਰ ਵਿੱਚ ਰੈਲੀ ਕਰਨਗੇ। ਇਸ ਤੋਂ ਬਾਅਦ ਸ਼ਾਮ 5.30 ਵਜੇ ਉਮੀਦਵਾਰ ਸੁਸ਼ੀਲ ਕੁਮਾਰ ਜਲੰਧਰ ਵਿੱਚ ਰਿੰਕੂ ਦੇ … Continue reading ਪ੍ਰਧਾਨ ਮੰਤਰੀ ਮੋਦੀ ਦੀ ਗੁਰਦਾਸਪੁਰ ਰੈਲੀ ਤੋਂ ਪਹਿਲ੍ਹਾਂ ਕਿਸਾਨਾਂ ਨੂੰ ਕੀਤਾ ਨਜ਼ਰਬੰਦ, ਰਸਤੇ ਵਿੱਚ ਹੀ ਰੋਕਿਆ