ਜ਼ਿਲਾ ਮੈਜਿਸਟਰੇਟ ਵਲੋਂ ਜ਼ਿਲੇ ਅੰਦਰ ਸ਼ਹਿਰਾਂ ਦੀ ਮਿਊਂਸਿਪਲ ਹੱਦਾਂ ਦੇ ਅੰਦਰ ਵਾਧੂ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ

ਲੋਕ ਸ਼ਨੀਵਾਰ ਅਤੇ ਐਤਵਾਰ ਨੂੰ ਬੇਲੋੜੀ ਯਾਤਰਾ ਤੋਂ ਗੁਰੇਜ਼ ਕਰਨ ਗੁਰਦਾਸਪੁਰ, 18 ਅਗਸਤ ( ਮੰਨਨ ਸੈਣੀ) ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਿਲੇ ਅੰਦਰ 31 ਜੁਲਾਈ 2020 ਨੂੰ ਲਾਕ ਡਾਊਨ, ਅਨਲੌਕ-3 ਤਹਿਤ ਸੀ.ਆਰ.ਪੀ.ਸੀ ਦੀ ਧਾਰਾ 144 ਲਾਗੂ ਕੀਤੀ ਗਈ ਸੀ । ਵਿਸ਼ੇਸ ਮੁੱਖ ਸਕੱਤਰ … Continue reading ਜ਼ਿਲਾ ਮੈਜਿਸਟਰੇਟ ਵਲੋਂ ਜ਼ਿਲੇ ਅੰਦਰ ਸ਼ਹਿਰਾਂ ਦੀ ਮਿਊਂਸਿਪਲ ਹੱਦਾਂ ਦੇ ਅੰਦਰ ਵਾਧੂ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ