ਘੱਟ ਗਿਣਤੀ ਵਰਗਾਂ ਲਈ ਪ੍ਰੀ ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ ਬੇਸਡ ਸਕਾਲਰਸ਼ਿਪ ਲਈ ਆਨਲਾਈਨ ਦਰਖ਼ਾਸਤਾਂ ਮੰਗੀਆਂ

ਚੰਡੀਗੜ, 08 ਸਤੰਬਰ: ਪੰਜਾਬ ਦੇ ਘੱਟ ਗਿਣਤੀ ਵਰਗਾਂ ਨਾਲ ਸਬੰਧਤ ਨੌਜਵਾਨਾਂ ਲਈ ਪ੍ਰੀ ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ ਬੇਸਡ ਸਕਾਲਰਸ਼ਿਪ ਲਈ ਆਨਲਾਈਨ ਦਰਖਾਸਤਾਂ ਮੰਗੀਆਂ ਗਈਆਂ ਹਨ। ਇਸ ਤਹਿਤ 31 ਅਕਤੂਬਰ ਤੱਕ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਵਿਭਾਗ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2020-2021 … Continue reading ਘੱਟ ਗਿਣਤੀ ਵਰਗਾਂ ਲਈ ਪ੍ਰੀ ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ-ਕਮ-ਮੀਨਜ ਬੇਸਡ ਸਕਾਲਰਸ਼ਿਪ ਲਈ ਆਨਲਾਈਨ ਦਰਖ਼ਾਸਤਾਂ ਮੰਗੀਆਂ