ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤੀ ਵਰਤੀ ਜਾ ਰਹੀ ਹੈ-ਐਸ.ਐਸ.ਪੀ ਡਾ. ਸੋਹਲ

ਮਾਸਕ ਨਾ ਪਹਿਨਣ ‘ਤੇ 2440 ਕੀਤੇ ਚਲਾਨ ਗੁਰਦਾਸਪੁਰ, 8 ਅਗਸਤ (ਮੰਨਨ ਸੈਣੀ ) ਡਾ. ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ ਨੇ ਕਿਹਾ ਕਿ ‘ਮਿਸ਼ਨ ਫ਼ਤਿਹ’ ਤਹਿਤ ਪੁਲਿਸ ਵਿਭਾਗ ਵਲੋਂ ਕੋਰੋਨਾ ਵਾਇਰਸ ਦੀ ਜੰਗ ਵਿੱਚ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਰਕਾਰ ਦੀ ਹਦਾਇਤਾਂ ਦੀ ਉਲੰਘਣਾ ਨਾ ਹੋਵੇ। ਉਨਾਂ ਲੋਕਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਦੇ ਹੋਏ … Continue reading ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤੀ ਵਰਤੀ ਜਾ ਰਹੀ ਹੈ-ਐਸ.ਐਸ.ਪੀ ਡਾ. ਸੋਹਲ