ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲੇ ਵਾਸਤੇ ਵਿਦਿਆਰਥੀਆਂ ਤੋਂ ਟ੍ਰਾਂਸਫਰ ਸਰਟੀਫਿਕੇਟ ਨਾ ਲੈਣ ਦੀ ਸਕੂਲ ਮੁਖੀਆਂ ਨੂੰ ਹਦਾਇਤ

ਚੰਡੀਗੜ੍ਹ, 9 ਸਤੰਬਰ। ਪੰਜਾਬ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਟਰਾਂਸਫਰ ਸਰਟੀਫਿਕੇਟ ਲਈ ਮਜ਼ਬੂਰ ਨਾ ਕਰਨ ਵਾਸਤੇ ਸਕੂਲ ਮੁਖੀਆਂ ਨੂੰ ਹਦਾਇਤ ਜਾਰੀ ਕਰ ਦਿੱਤੀ ਹੈ। ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਸਕੂਲ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਨੇ ਇਸ ਸਬੰਧ ਵਿੱਚ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ … Continue reading ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲੇ ਵਾਸਤੇ ਵਿਦਿਆਰਥੀਆਂ ਤੋਂ ਟ੍ਰਾਂਸਫਰ ਸਰਟੀਫਿਕੇਟ ਨਾ ਲੈਣ ਦੀ ਸਕੂਲ ਮੁਖੀਆਂ ਨੂੰ ਹਦਾਇਤ