ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲਿਆਂ ਨੂੰ 96 ਘੰਟੇ ਪੁਰਾਣੀ ਕੋਵਿਡ ਨੈਗੇਟਿਵ ਰਿਪੋਰਟ ਨਾਲ ਘਰੇਲੂ ਏਕਾਂਤਵਾਸ ਵਿੱਚ ਰਹਿਣ ਦੀ ਆਗਿਆ

ਮੁੱਖ ਮੰਤਰੀ ਵੱਲੋਂ ਕੋਵਿਡ ਬਾਰੇ ਗੁੰਮਰਾਹਕੁਨ ਪ੍ਰਚਾਰ ਤੇ ਅਫਵਾਹ ਫੈਲਾਉਣ ਵਾਲਿਆਂ ਸਖਤ ਕਾਰਵਾਈ ਦੀ ਚਿਤਾਵਨੀ ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ ਨੂੰ ਜ਼ਮੀਨੀ ਹਕੀਕਤਾਂ ਦਾ ਪਤਾ ਲਗਾਉਣ ਲਈ ਆਉਂਦੇ ਤਿੰਨ ਦਿਨਾਂ ‘ਚ ਹਲਕਿਆਂ/ਜ਼ਿਲ੍ਹਿਆਂ ਦਾ ਦੌਰਾ ਕਰਨ ਲਈ ਕਿਹਾ ਚੰਡੀਗੜ੍ਹ, 9 ਸਤੰਬਰ। ਬੰਦਿਸ਼ਾਂ ਨੂੰ ਸੌਖਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਐਲਾਨ ਕੀਤਾ … Continue reading ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲਿਆਂ ਨੂੰ 96 ਘੰਟੇ ਪੁਰਾਣੀ ਕੋਵਿਡ ਨੈਗੇਟਿਵ ਰਿਪੋਰਟ ਨਾਲ ਘਰੇਲੂ ਏਕਾਂਤਵਾਸ ਵਿੱਚ ਰਹਿਣ ਦੀ ਆਗਿਆ