ਸਿੱਖਿਆ ਅਧਿਕਾਰੀਆਂ ਵੱਲੋਂ ਪੰਜਾਬ ਅਚੀਵਮੈਂਟ ਸਰਵੇ ਲਈ ਕਮਰਕੱਸੇ

ਸਕੂਲ ਮੁੱਖੀਆਂ ਨਾਲ ਵੀਡੀਓ ਕਾਨਫਰੰਸ ਕਰਕੇ ਪੜ੍ਹਾਅਵਾਰ ਮੀਟਿੰਗ ਕੀਤੀ ਗੁਰਦਾਸਪੁਰ 11 ਸਤੰਬਰ (ਮੰਨਨ ਸੈਣੀ )। ਕੋਵਿਡ 19 ਕਰੋਨਾ ਨੇ ਜਿੱਥੇ ਸਾਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ , ਉੱਥੇ ਸਕੂਲ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਆਨ-ਲਾਈਨ ਸਿੱਖਿਆ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਬੱਚਿਆਂ ਨੂੰ … Continue reading ਸਿੱਖਿਆ ਅਧਿਕਾਰੀਆਂ ਵੱਲੋਂ ਪੰਜਾਬ ਅਚੀਵਮੈਂਟ ਸਰਵੇ ਲਈ ਕਮਰਕੱਸੇ