ਜ਼ਿਲਾ ਪੱਧਰੀ ਸਮਾਰਟ ਰਾਸ਼ਨ ਕਾਰਡ ਸਕੀਮ ਸ਼ੁਰੂਆਤ ਪ੍ਰੋਗਰਾਮ ਕੱਲ 12 ਸਤੰਬਰ ਨੂੰ ਹੋਵੇਗਾ

ਸਹਿਕਾਰਤਾ ਤੇ ਜੇਲਾਂ ਮੰਤਰੀ ਪੰਜਾਬ ਸ. ਰੰਧਾਵਾ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਗੁਰਦਾਸਪੁਰ, 11 ਸਤੰਬਰ (ਮੰਨਨ ਸੈਣੀ )। ਸ੍ਰੀ ਹਿਮਾਸ਼ੂ ਕੱਕੜ ਡੀ.ਐਫ.ਐਸ.ਸੀ ਗੁਰਦਾਸਪੁਰ ਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ• 12 ਸਤੰਬਰ ਦਿਨ ਸਨਿਚਰਵਾਰ ਨੂੰ ਸਥਾਨਕ ਪੰਚਾਇਤ ਭਵਨ ਵਿਖੇ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕਰਨ ਸਬੰਧੀ ਜ਼ਿਲਾ ਪੱਧਰੀ ਸਮਾਗਮ ਹੋਵੇਗਾ, ਜਿਸ ਵਿਚ ਸ. … Continue reading ਜ਼ਿਲਾ ਪੱਧਰੀ ਸਮਾਰਟ ਰਾਸ਼ਨ ਕਾਰਡ ਸਕੀਮ ਸ਼ੁਰੂਆਤ ਪ੍ਰੋਗਰਾਮ ਕੱਲ 12 ਸਤੰਬਰ ਨੂੰ ਹੋਵੇਗਾ