ਗੋਲਗੱਪੇ ਵੇਚਣ ਵਾਲੇ ਨੌਜਵਾਨ ਲੜਕੇ ਦੀ ਹਿੰਮਤ ਤੋਂ ਪ੍ਰਭਾਵਿਤ ਹੁੰਦਿਆਂ ਮੁੱਖ ਮੰਤਰੀ ਵੱਲੋਂ ਪੰਜ ਲੱਖ ਰੁਪਏ ਦੀ ਗਰਾਂਟ ਦਾ ਐਲਾਨ

ਚੰਡੀਗੜ•, 11 ਸਤੰਬਰ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਤੋਂ ਇਕ ਨੌਜਵਾਨ ਲੜਕੇ ਲਈ ਪੰਜ ਲੱਖ ਰੁਪਏ ਦੀ ਗਰਾਂਟ ਦਾ ਐਲਾਨ ਕੀਤਾ ਹੈ ਜਿਸ ਦੀ ਰੋਜ਼ੀ-ਰੋਟੀ ਕਮਾਉਣ ਲਈ ਸੜਕ ਕਿਨਾਰੇ ਗੋਲਗੱਪੇ ਵੇਚਦਿਆਂ ਦੀ ਵਾਇਰਲ ਹੋਈ ਵੀਡੀਓ ਨੇ ਹਜ਼ਾਰਾਂ ਲੋਕਾਂ ਦੇ ਦਿਲ ਨੂੰ ਛੂਹਿਆ ਹੈ।ਇਹ ਨੌਜਵਾਨ ਇਕ ਵਿਅਕਤੀ ਪਾਸੋਂ ਪੈਸੇ ਲੈਣ ਦੀ ਕੀਤੀ … Continue reading ਗੋਲਗੱਪੇ ਵੇਚਣ ਵਾਲੇ ਨੌਜਵਾਨ ਲੜਕੇ ਦੀ ਹਿੰਮਤ ਤੋਂ ਪ੍ਰਭਾਵਿਤ ਹੁੰਦਿਆਂ ਮੁੱਖ ਮੰਤਰੀ ਵੱਲੋਂ ਪੰਜ ਲੱਖ ਰੁਪਏ ਦੀ ਗਰਾਂਟ ਦਾ ਐਲਾਨ