ਐਤਵਾਰ ਨੂੰ ਕਰਫਿਊ ਨਹੀਂ ਲੱਗੇਗਾ ਪੰਜਾਬ ਦੇ ਮੁੱਖ ਮੰਤਰੀ ਦਾ ਐਲਾਨ, ਨੀਟ ਪ੍ਰੀਖਿਆ ਦੇ ਮੱਦੇਨਜ਼ਰ ਇਸ ਵਾਰ ਨਹੀਂ ਲੱਗੇਗਾ ਕਰਫਿਊ ਪਰ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਚੰਡੀਗੜ, 11 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਨੀਟ ਦੀ ਪ੍ਰੀਖਿਆ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਲਈ ਇਸ ਵਾਰ 13 ਸਤੰਬਰ ਦਿਨ ਐਤਵਾਰ ਨੂੰ ਸੂਬੇ ਵਿੱਚ ਕੋਈ ਕਰਫਿਊ ਨਹੀਂ ਲੱਗੇਗਾ, ਪਰ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਾਲਾਂਕਿ ਸੂਬਾ ਸਰਕਾਰ ਨੇ ਸਾਰੇ … Continue reading ਐਤਵਾਰ ਨੂੰ ਕਰਫਿਊ ਨਹੀਂ ਲੱਗੇਗਾ ਪੰਜਾਬ ਦੇ ਮੁੱਖ ਮੰਤਰੀ ਦਾ ਐਲਾਨ, ਨੀਟ ਪ੍ਰੀਖਿਆ ਦੇ ਮੱਦੇਨਜ਼ਰ ਇਸ ਵਾਰ ਨਹੀਂ ਲੱਗੇਗਾ ਕਰਫਿਊ ਪਰ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ