ਸੋਸ਼ਲ ਮੀਡੀਆ ‘ਤੇ ਕੋਈ ਵੀ ਪੋਸਟ ਪਾਉਣ ਤੋਂ ਪਹਿਲਾਂ 10 ਵਾਰ ਸੋਚੋ-ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਅਪੀਲ

ਚੰਡੀਗੜ•, 11 ਸਤੰਬਰ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਵਧ ਰਹੀਆਂ ਮੌਤਾਂ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ‘ਤੇ ਅਜਿਹੀ ਕੋਈ ਵੀ ਪੋਸਟ ਪਾਉਣ ਜਾਂ ਅੱਗੇ ਭੇਜਣ (ਫਾਰਵਰਡ ਕਰਨ) ਤੋਂ ਪਹਿਲਾਂ 10 ਵਾਰ ਸੋਚਣ ਕਿਉਂਕਿ ਕਿਸੇ ਤਰ•ਾਂ ਦਾ ਗੈਰ-ਜ਼ਿੰਮੇਵਾਰਾਨਾ ਕਦਮ ਉਨ•ਾਂ ਦੇ ਭਵਿੱਖ ‘ਤੇ ਅਸਰ … Continue reading ਸੋਸ਼ਲ ਮੀਡੀਆ ‘ਤੇ ਕੋਈ ਵੀ ਪੋਸਟ ਪਾਉਣ ਤੋਂ ਪਹਿਲਾਂ 10 ਵਾਰ ਸੋਚੋ-ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਅਪੀਲ