ਪੰਜਾਬ ਸਰਕਾਰ ਵੱਲੋਂ ਮਿਡ-ਡੇਅ-ਮੀਲ ਸਟਾਫ਼ ਨੂੰ ਵੀ ਪ੍ਰਸੂਤਾ ਛੁੱਟੀ ਦਾ ਲਾਭ ਦੇਣ ਦਾ ਫੈ਼ਸਲਾ; ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਐਲਾਨ

ਚੰਡੀਗੜ੍ਹ, 14 ਸਤੰਬਰ: ਮਿਡ-ਡੇਅ-ਮੀਲ ਵਰਕਰਾਂ ਤੇ ਹੋਰ ਸਟਾਫ਼ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ‘ਮੈਟਰਨਿਟੀ ਬੈਨੀਫ਼ਿਟ ਐਕਟ’ ਤਹਿਤ ਪ੍ਰਸੂਤਾ ਛੁੱਟੀ ਦਾ ਲਾਭ ਇਨ੍ਹਾਂ ਵਰਕਰਾਂ ਨੂੰ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਿਡ-ਡੇਅ-ਮੀਲ ਪੂਰੀ ਤਰ੍ਹਾਂ ਸਰਕਾਰੀ ਫ਼ੰਡ ਆਧਾਰਤ … Continue reading ਪੰਜਾਬ ਸਰਕਾਰ ਵੱਲੋਂ ਮਿਡ-ਡੇਅ-ਮੀਲ ਸਟਾਫ਼ ਨੂੰ ਵੀ ਪ੍ਰਸੂਤਾ ਛੁੱਟੀ ਦਾ ਲਾਭ ਦੇਣ ਦਾ ਫੈ਼ਸਲਾ; ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਐਲਾਨ