ਮੁੱਖ ਮੰਤਰੀ ਵੱਲੋਂ ਕਿਸਾਨਾਂ ਖਿਲਾਫ ਦਰਜ ਕੇਸ ਵਾਪਸ ਲੈਣ ਦਾ ਐਲਾਨ, ਧਾਰਾ 144 ਦੀ ਉਲੰਘਣਾ ਦਾ ਕੋਈ ਨਵਾਂ ਕੇਸ ਦਰਜ ਨਹੀਂ ਹੋਵੇਗਾ

ਕਿਸਾਨਾਂ ਨੂੰ ਟ੍ਰੈਫਿਕ ਜਾਮ ਨਾ ਕਰਨ ਦੀ ਅਪੀਲ, ਖੇਤੀ ਆਰਡੀਨੈਂਸਾਂ ਵਿਰੁੱਧ ਰੋਸ ਪ੍ਰਦਰਸ਼ਨ ਦਿੱਲੀ ਤੱਕ ਲਿਜਾਣ ਦੀ ਵੀ ਅਪੀਲ ਕੀਤੀ ਚੰਡੀਗੜ੍ਹ, 16 ਸਤੰਬਰ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਵਿੱਚ ਟ੍ਰੈਫਿਕ ਜਾਮ ਨਾ ਕੀਤਾ ਜਾਵੇ ਅਤੇ … Continue reading ਮੁੱਖ ਮੰਤਰੀ ਵੱਲੋਂ ਕਿਸਾਨਾਂ ਖਿਲਾਫ ਦਰਜ ਕੇਸ ਵਾਪਸ ਲੈਣ ਦਾ ਐਲਾਨ, ਧਾਰਾ 144 ਦੀ ਉਲੰਘਣਾ ਦਾ ਕੋਈ ਨਵਾਂ ਕੇਸ ਦਰਜ ਨਹੀਂ ਹੋਵੇਗਾ