ਪੰਜਾਬ ਵੱਲੋਂ ਉਚੇਰੀ ਸਿੱਖਿਆ ਦੇ ਪਸਾਰੇ ਹਿੱਤ ਯੂਨੀਵਰਸਿਟੀਆਂ ਲਈ ਉਸਾਰੇ ਗਏ ਖੇਤਰ ਦੀ ਸ਼ਰਤ ‘ਚ ਛੋਟ ਦਾ ਫੈਸਲਾ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਲਿਆ ਫੈਸਲਾ ਸੂਬੇ ‘ਚ ਹੋਰ ਨਿੱਜੀ ਯੂਨੀਵਰਸਿਟੀਆਂ ਦੀ ਸਥਾਪਨਾ ਦਾ ਰਾਹ ਪੱਧਰਾ ਕਰੇਗਾ ਕੈਬਨਿਟ ਵੱਲੋਂ ਪੰਜਾਬ ਕੋਆਪਰੇਟਿਵ ਆਡਿਟ (ਗਰੁੱਪ-ਬੀ) ਸਰਵਿਸ ਰੂਲਜ਼, 2016 ਵਿੱਚ ਸੋਧ ਨੂੰ ਪ੍ਰਵਾਨਗੀ ਚੰਡੀਗੜ੍ਹ, 17 ਸਤੰਬਰ । ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਵਧ ਚੜ੍ਹ ਕੇ ਪ੍ਰਚਾਰਿਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ … Continue reading ਪੰਜਾਬ ਵੱਲੋਂ ਉਚੇਰੀ ਸਿੱਖਿਆ ਦੇ ਪਸਾਰੇ ਹਿੱਤ ਯੂਨੀਵਰਸਿਟੀਆਂ ਲਈ ਉਸਾਰੇ ਗਏ ਖੇਤਰ ਦੀ ਸ਼ਰਤ ‘ਚ ਛੋਟ ਦਾ ਫੈਸਲਾ