ਮੰਤਰੀ ਮੰਡਲ ਵੱਲੋਂ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਤਿਸੰਗ ਭਵਨਾਂ ਲਈ ਸੀ.ਐਲ.ਯੂ. ਅਤੇ ਹੋਰ ਦਰਾਂ ਦੀ ਮੁਆਫੀ ਨੂੰ ਪ੍ਰਵਾਨਗੀ

ਚੰਡੀਗੜ੍ਹ, 17 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸੂਬਾ ਭਰ ਵਿੱਚ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਸਥਾਪਤ ਕੀਤੇ ਜਾਂ ਭਵਿੱਖ ਵਿੱਚ ਸਥਾਪਤ ਕੀਤੇ ਜਾਣ ਵਾਲੇ ਸਤਿਸੰਗ ਭਵਨਾਂ ਲਈ ਚੇਂਜ ਆਫ ਲੈਂਡ ਯੂਜ਼ (ਸੀ.ਐਲ.ਯੂ.) ਦੀ ਫੀਸ ਅਤੇ ਕਈ ਹੋਰ ਦਰਾਂ ਨੂੰ ਮੁਆਫ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੀ.ਐਲ.ਯੂ. … Continue reading ਮੰਤਰੀ ਮੰਡਲ ਵੱਲੋਂ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਤਿਸੰਗ ਭਵਨਾਂ ਲਈ ਸੀ.ਐਲ.ਯੂ. ਅਤੇ ਹੋਰ ਦਰਾਂ ਦੀ ਮੁਆਫੀ ਨੂੰ ਪ੍ਰਵਾਨਗੀ