ਬਟਾਲਾ ਪੁਲਿਸ ਨੇ 3 ਅੰਤਰਰਾਸ਼ਟਰੀ ਸਮੱਗਲਰਾਂ ਕੋਲੋਂ 6 ਕਿਲੋ 557 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ

ਆਈ.ਜੀ. ਪਰਮਾਰ ਨੇ ਪੱਤਰਕਾਰਾਂ ਨੂੰ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਜਾਣਕਾਰੀ ਬਟਾਲਾ, 17 ਸਤੰਬਰ ( ਮੰਨਨ ਸੈਣੀ ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਬਟਾਲਾ ਪੁਲਿਸ ਨੇ 3 ਅੰਤਰਰਾਸ਼ਟਰੀ ਸਮੱਗਲਰਾਂ ਕੋਲੋਂ 6 ਕਿਲੋ 557 ਗ੍ਰਾਂਮ ਹੈਰੋਇਨ ਬ੍ਰਾਂਮਦ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਆਈ.ਜੀ. ਬਾਰਡਰ ਰੇਂਜ ਸ੍ਰੀ ਸੁਰਿੰਦਰ ਪਾਲ ਸਿੰਘ ਪਰਮਾਰ, … Continue reading ਬਟਾਲਾ ਪੁਲਿਸ ਨੇ 3 ਅੰਤਰਰਾਸ਼ਟਰੀ ਸਮੱਗਲਰਾਂ ਕੋਲੋਂ 6 ਕਿਲੋ 557 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ