ਨਵੇਂ ਖੇਤੀ ਕਾਨੂੰਨ ਅਕਾਲੀ ਦਲ ਦੀ ਭਾਈਵਾਲੀ ਵਾਲੀ ਕੇਂਦਰ ਸਰਕਾਰ ਦੀ ‘ਕਿਸਾਨ ਮਾਰੂ, ਪੰਜਾਬ ਮਾਰੂ’ ਸਾਜ਼ਿਸ਼ ਦਾ ਹਿੱਸਾ-ਕੈਪਟਨ ਅਮਰਿੰਦਰ ਸਿੰਘ

ਕੇਂਦਰ ਸਰਕਾਰ ਨੂੰ ਮੁੜ ਵਿਚਾਰ ਕਰਨਾ ਹੋਵੇਗਾ, ਇਨ੍ਹਾਂ ਕਾਨੂੰਨਾਂ ਨਾਲ ਸਰਹੱਦੀ ਸੂਬੇ ਦਾ ਸ਼ਾਂਤਮਈ ਮਾਹੌਲ ਵਿਗੜੇਗਾ ਹਰਸਿਮਰਤ ਬਾਦਲ ਦੀ ‘ਕਿਸਾਨਾਂ ਭਰਾਵਾਂ’ ਦੀ ਟਿਪੱਣੀ ‘ਤੇ ਚੁਟਕੀ ਲੈਂਦਿਆਂ ਪੁੱਛਿਆ, ਕਿਸਾਨ ਵਿਰੋਧੀ ਆਰਡੀਨੈਂਸ ਲਿਆਂਦੇ ਜਾਣ ਮੌਕੇ ਤੁਸੀਂ ਕਿੱਥੇ ਸੀ? ਚੰਡੀਗੜ੍ਹ, 18 ਸਤੰਬਰ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਵੱਲੋਂ ਮੁਲਕ ਉਪਰ ਜਬਰੀ ਥੋਪੇ … Continue reading ਨਵੇਂ ਖੇਤੀ ਕਾਨੂੰਨ ਅਕਾਲੀ ਦਲ ਦੀ ਭਾਈਵਾਲੀ ਵਾਲੀ ਕੇਂਦਰ ਸਰਕਾਰ ਦੀ ‘ਕਿਸਾਨ ਮਾਰੂ, ਪੰਜਾਬ ਮਾਰੂ’ ਸਾਜ਼ਿਸ਼ ਦਾ ਹਿੱਸਾ-ਕੈਪਟਨ ਅਮਰਿੰਦਰ ਸਿੰਘ