ਯੂਥ ਅਕਾਲੀ ਦਲ ਨੇ ਪੰਜਾਬ ਤੇ ਕਿਸਾਨਾਂ ਵਾਸਤੇ ਕੁਰਬਾਨੀ ਦੇਣ ‘ਤੇ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਦਾ ਕੀਤਾ ਸਨਮਾਨ

ਚੰਡੀਗੜ, 18 ਸਤੰਬਰ, 2020 :ਯੂਥ ਅਕਾਲੀ ਦਲ ਵੱਲੋਂ ਅੱਜ ਪ੍ਰਧਾਨ ਸ੍ਰੀ ਪਰਮਬੰਸ ਸਿੰਘ ਰੋਮਾਣਾ ਤੇ ਸਕੱਤਰ ਜਨਰਲ ਸ੍ਰੀ ਸਰਬਜੋਤਸਿੰਘ ਸਾਬੀ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਵੱਲੋਂ ਪੰਜਾਬ ਅਤੇ ਕਿਸਾਨਾਂ ਦੀ ਖਾਤਰ ਕੁਰਬਾਨੀ ਦੇਣ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀਹਰਸਿਮਰਤ ਕੌਰ ਬਾਦਲ ਨੂੰ ਸਨਮਾਨਤ ਕੀਤਾ ਗਿਆ।   … Continue reading ਯੂਥ ਅਕਾਲੀ ਦਲ ਨੇ ਪੰਜਾਬ ਤੇ ਕਿਸਾਨਾਂ ਵਾਸਤੇ ਕੁਰਬਾਨੀ ਦੇਣ ‘ਤੇ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਦਾ ਕੀਤਾ ਸਨਮਾਨ