ਡਾ. ਰਾਜਨ ਸਿੰਗਲਾ ਮੈਡੀਕਲ ਕਾਲਜ ਅਤੇ ਹਸਪਤਾਲ, ਪਟਿਆਲਾ ਦੇ ਪਿ੍ਰੰਸੀਪਲ ਨਿਯੁਕਤ

ਡਾ. ਹਰਨਾਮ ਸਿੰਘ ਰੇਖੀ  ਮੈਡੀਕਲ ਸੁਪਰਡੰਟ ਨਿਯੁਕਤ ਚੰਡੀਗੜ, 19 ਸਤੰਬਰ-ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਪਟਿਆਲਾ ਵਿਖੇ ਕੰਮ-ਕਾਜ ਵਿੱਚ ਹੋਰ ਤੇਜ਼ੀ ਲਿਆਉਣ ਦੇ ਮਕਸਦ ਨਾਲ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਅਨਾਟਮੀ ਵਿਭਾਗ ਦੇ ਮੁਖੀ ਅਤੇ ਪ੍ਰੋਫੈਸਰ ਡਾ. ਰਾਜਨ ਸਿੰਗਲਾ ਨੂੰ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਪਟਿਆਲਾ ਦੇ ਪਿ੍ਰੰਸੀਪਲ ਨਿਯੁਕਤ ਕੀਤਾ ਗਿਆ ਹੈ। ਜਦਕਿ ਮੈਡੀਸਨ ਵਿਭਾਗ ਦੇ … Continue reading ਡਾ. ਰਾਜਨ ਸਿੰਗਲਾ ਮੈਡੀਕਲ ਕਾਲਜ ਅਤੇ ਹਸਪਤਾਲ, ਪਟਿਆਲਾ ਦੇ ਪਿ੍ਰੰਸੀਪਲ ਨਿਯੁਕਤ