ਕਿਸਾਨਾਂ ਨੂੰ ਪ੍ਰਮਾਣਿਤ ਬੀਜ ਦੇਣ ਲਈ ਬਾਰਕੋਡ ਤੇ ਕਿਊ.ਆਰ. ਕੋਡ ਦੀ ਪ੍ਰਣਾਲੀ ਲਾਗੂ ਕਰੇਗਾ ਪੰਜਾਬ

ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਜ ਦੀ ਤਸਦੀਕ ਕਰਨ ਲਈ ਆਧੁਨਿਕ ਤਕਨਾਲੌਜੀ ਅਮਲ ਵਿੱਚ ਲਿਆਉਣ ਵਾਸਤੇ ਪਨਸੀਡ ਦੇ ਪ੍ਰਸਤਾਵ ਨੂੰ ਹਰੀ ਝੰਡੀ ਚੰਡੀਗੜ੍ਹ, 19 ਸਤੰਬਰ: ਨਕਲੀ ਅਤੇ ਘਟੀਆ ਮਿਆਰ ਦੇ ਬੀਜ ਵੇਚਣ ਵਾਲੇ ਵਪਾਰੀਆਂ ਹੱਥੋਂ ਕਿਸਾਨਾਂ ਦੀ ਹੁੰਦੀ ਲੁੱਟ ਰੋਕਣ ਲਈ ਇਕ ਹੋਰ ਕਿਸਾਨ ਪੱਖੀ ਅਹਿਮ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਬੀਜ ਦੀ ਪ੍ਰਮਾਣਿਕਤਾ ਲਈ ਬਾਰਕੋਡ ਤੇ … Continue reading ਕਿਸਾਨਾਂ ਨੂੰ ਪ੍ਰਮਾਣਿਤ ਬੀਜ ਦੇਣ ਲਈ ਬਾਰਕੋਡ ਤੇ ਕਿਊ.ਆਰ. ਕੋਡ ਦੀ ਪ੍ਰਣਾਲੀ ਲਾਗੂ ਕਰੇਗਾ ਪੰਜਾਬ