ਮੁੱਖ ਸਕੱਤਰ ਨੇ ਕੋਵਿਡ ਤੋਂ ਮਨੁੱਖ ਜਾਨਾਂ ਦੇ ਬਚਾਅ ਲਈ ਸਨਅੱਤਕਾਰਾਂ ਨੂੰ ਮੈਡੀਕਲ ਆਕਸੀਜ਼ਨ ਦੇ ਉਤਪਾਦਨ ਵਿੱਚ ਤੇਜ਼ੀ ਲਿਆਉਣ ਲਈ ਕਿਹਾ

ਚੰਡੀਗੜ, 19 ਸਤੰਬਰ: ਕੋਵਿਡ-19 ਮਹਾਂਮਾਰੀ ਦੌਰਾਨ  ਮਨੁੱਖੀ ਜਾਨਾਂ ਬਚਾਉਣ ਅਤੇ ਕੋਰੋਨਾ ਤੋਂ ਪੀੜਤ ਮਰੀਜ਼ਾਂ ਲਈ ਬਿਹਤਰੀਨ ਸਿਹਤ ਸਹੂਲਤਾਂ ਦੇਣਾ ਯਕੀਨੀ ਬਣਾਉਣ ਲਈ ਅੱਜ ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਆਕਸੀਜਨ ਬਣਾਉਣ ਵਾਲੀਆਂ ਸਨਅਤਾਂ ਦੇ ਨੁਮਾਇੰਦਿਆਂ ਨੂੰ ਮੈਡੀਕਲ ਆਕਸੀਜਨ ਦੇ ਉਤਪਾਦਨ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ। ਮੁੱਖ ਸਕੱਤਰ ਨੇ ਸਬੰਧਤ ਵਿਭਾਗਾਂ ਨੂੰ ਮੈਡੀਕਲ ਆਕਸੀਜਨ … Continue reading ਮੁੱਖ ਸਕੱਤਰ ਨੇ ਕੋਵਿਡ ਤੋਂ ਮਨੁੱਖ ਜਾਨਾਂ ਦੇ ਬਚਾਅ ਲਈ ਸਨਅੱਤਕਾਰਾਂ ਨੂੰ ਮੈਡੀਕਲ ਆਕਸੀਜ਼ਨ ਦੇ ਉਤਪਾਦਨ ਵਿੱਚ ਤੇਜ਼ੀ ਲਿਆਉਣ ਲਈ ਕਿਹਾ