ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਬਿੱਲਾਂ ‘ਤੇ ਬਾਦਲਾਂ ਦੇ ਝੂਠ ਦੇ ਪਾਜ ਉਧੇੜਣ ਲਈ 10 ਸਵਾਲਾਂ ਦਾ ਜਵਾਬ ਦੇਣ ਲਈ ਕਿਹਾ

ਗੰਧਲੇ ਹੋ ਚੁੱਕੇ ਚਿਹਰਿਆਂ ‘ਤੇ ਪਰਦਾ ਪਾਉਣ ਲਈ ਸੁਖਬੀਰ ਅਤੇ ਹਰਸਿਮਰਤ ਬਾਦਲ ਵੱਲੋਂ ਝੂਠ ਬੋਲਣ ਦੀ ਸਖ਼ਤ ਨਿਖੇਧੀ ਚੰਡੀਗੜ੍ਹ, 19 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਾਦਲਾਂ ਵੱਲੋਂ ਖੇਤੀ ਬਿੱਲਾਂ ਦੇ ਮੁੱਦੇ ‘ਤੇ ਖੁੱਸ ਚੁੱਕੇ ਵੱਕਾਰ ਦੀ ਬਹਾਲੀ ਲਈ ਪਿਛਲੇ ਕੁਝ ਦਿਨਾਂ ਤੋਂ ਇਕ ਤੋਂ ਬਾਅਦ ਇਕ ਝੂਠ ਮਾਰਨ ਦਾ ਪਰਦਾਫਾਸ਼ ਕਰਨ ਲਈ ਉਨ੍ਹਾਂ … Continue reading ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਬਿੱਲਾਂ ‘ਤੇ ਬਾਦਲਾਂ ਦੇ ਝੂਠ ਦੇ ਪਾਜ ਉਧੇੜਣ ਲਈ 10 ਸਵਾਲਾਂ ਦਾ ਜਵਾਬ ਦੇਣ ਲਈ ਕਿਹਾ