ਡਿਪਟੀ ਕਮਿਸ਼ਨਰ ਵਲੋਂ ਡੇਰਾ ਬਾਬਾ ਨਾਨਕ ਅਤੇ ਕਲਾਨੋਰ ਦੇ ਖੇਤਰ ਦੇ ਲੋਕਾਂ ਨਾਲ ਵੀਡੀਓ ਕਾਨਫਰੰਸ ਜਰੀਏ ਮੀਟਿੰਗ

ਕੋਰੋਨਾ ਟੈਸਟਿੰਗ ਹੀ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕਾਰਗਰ ਹਥਿਆਰ –ਡਿਪਟੀ ਕਮਿਸ਼ਨਰ ਗੁਰਦਾਸਪੁਰ, 21 ਸਤੰਬਰ ( ਮੰਨਨ ਸੈਣੀ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਲੋਕਾਂ ਨੂੰ ਕੋਵਿਡ-19 ਕਾਰਨ ਦਫਤਰਾਂ ਵਿਚ ਆ ਕੇ ਆਪਣੀਆਂ ਮੁਸ਼ਕਿਲਾਂ ਹੱਲ ਕਰਵਾਉਣ ਦੀ ਥਾਂ ਵੀਡੀਓ ਕਾਨਫੰਰਸ ਜਰੀਏ ਮੁਸ਼ਕਿਲਾਂ ਸੁਣ ਕੇ ਹੱਲ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਡੇਰਾ … Continue reading ਡਿਪਟੀ ਕਮਿਸ਼ਨਰ ਵਲੋਂ ਡੇਰਾ ਬਾਬਾ ਨਾਨਕ ਅਤੇ ਕਲਾਨੋਰ ਦੇ ਖੇਤਰ ਦੇ ਲੋਕਾਂ ਨਾਲ ਵੀਡੀਓ ਕਾਨਫਰੰਸ ਜਰੀਏ ਮੀਟਿੰਗ