ਡੇਅਰੀ ਫਾਰਮਿੰਗ ਦਾ ਹੋਵੇਗਾ ਮਸ਼ੀਨੀਕਰਨ, ਪੱਠੇ ਵੱਢ ਕੇ ਨਾਲ ਦੀ ਨਾਲ ਕੁਤਰਨ ਵਾਲੀਆਂ ਮਸ਼ੀਨਾਂ ਦੀ ਖਰੀਦ ’ਤੇ ਦਿੱਤੀ ਜਾਵੇਗੀ ਸਬਸਿਡੀ : ਤਿ੍ਰਪਤ ਰਜਿੰਦਰ ਸਿੰਘ ਬਾਜਵਾ

ਚੰਡੀਗੜ, ਸਤੰਬਰ 21:   ਡੇਅਰੀ ਦਾ ਧੰਦਾ ਬਰੀਕੀ ਦਾ ਧੰਦਾ ਹੈ। ਇਸ ਵਿੱਚ ਹਰ ਗਤੀਵਿਧੀ ਇੱਕ ਨਿਸ਼ਚਿਤ ਸਮੇਂ ਉੱਤੇ ਬਹੁਤ ਹੀ ਸੰਜੀਦਗੀ ਨਾਲ ਕਰਨੀ ਪੈਂਦੀ ਹੈ। ਇਸ ਲਈ ਡੇਅਰੀ ਫਾਰਮਿੰਗ ਨਾਲ ਜੁੜੇ ਹੋਏ ਦੁੱਧ ਉਤਪਾਦਕ ਅਤੇ ਇਸ ਦੇ ਨਾਲ ਕੰਮ ਕਰਦੇ ਮਜਦੂਰਾਂ ਦੀ ਲਗਾਤਾਰ ਉਪਲੱਬਧਤਾ ਬਹੁਤ ਜਰੂਰੀ ਹੈ। ਇਸ ਧੰਦੇ ਵਿੱਚ ਕੋਈ ਵੀ ਅੱਜ ਦਾ ਕੰਮ … Continue reading ਡੇਅਰੀ ਫਾਰਮਿੰਗ ਦਾ ਹੋਵੇਗਾ ਮਸ਼ੀਨੀਕਰਨ, ਪੱਠੇ ਵੱਢ ਕੇ ਨਾਲ ਦੀ ਨਾਲ ਕੁਤਰਨ ਵਾਲੀਆਂ ਮਸ਼ੀਨਾਂ ਦੀ ਖਰੀਦ ’ਤੇ ਦਿੱਤੀ ਜਾਵੇਗੀ ਸਬਸਿਡੀ : ਤਿ੍ਰਪਤ ਰਜਿੰਦਰ ਸਿੰਘ ਬਾਜਵਾ