ਪੰਜਾਬ ਸਰਕਾਰ ਵੱਲੋਂ ਵਜੀਫ਼ੇ ਲਈ ਅਪਲਾਈ ਕਰਨ ਵਾਸਤੇ ਆਖਰੀ ਤਰੀਕ ’ਚ ਵਾਧਾ

ਚੰਡੀਗੜ, 21 ਸਤੰਬਰਪੰਜਾਬ ਸਰਕਾਰ ਨੇ ਚਾਲੂ ਵਿਦਿਅਕ ਸੈਸ਼ਨ ਲਈ ਵੱਖ ਵੱਖ ਵਜੀਫ਼ਾ ਸਕੀਮਾ ਲਈ ਅਪਲਾਈ ਵਾਸਤੇ ਆਖਰੀ ਤਰੀਕ ਵਿੱਚ ਵਾਧਾ ਕਰ ਦਿੱਤਾ ਹੈ। ਸਾਲ 2020-21 ਲਈ ਵਜੀਫ਼ੇ ਵਾਸਤੇ ਈ-ਪੰਜਾਬ ਪੋਰਟਲ ’ਤੇ ਅਪਲਾਈ ਕੀਤਾ ਜਾ ਸਕੇਗਾ।ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਇਨਾਂ ਵਜੀਫ਼ਾ ਸਕੀਮਾਂ ਵਿੱਚ 9ਵੀਂ ਤੋਂ 10ਵੀਂ ਜਮਾਤ ਵਿੱਚ ਪੜਦੇ ਅਨੁਸੂਚਿਤ ਜਾਤੀ (ਐਸ.ਸੀ.) ਦੇ … Continue reading ਪੰਜਾਬ ਸਰਕਾਰ ਵੱਲੋਂ ਵਜੀਫ਼ੇ ਲਈ ਅਪਲਾਈ ਕਰਨ ਵਾਸਤੇ ਆਖਰੀ ਤਰੀਕ ’ਚ ਵਾਧਾ