ਸੁਖਜਿੰਦਰ ਸਿੰਘ ਰੰਧਾਵਾ ਨੇ ਖੇਤੀ ਆਰਡੀਨੈਂਸਾਂ ਮਾਮਲੇ ਵਿੱਚ ਹਰਸਿਮਰਤ ਬਾਦਲ ਤੋਂ ਪੰਜ ਸਵਾਲਾਂ ਦੇ ਜਵਾਬ ਮੰਗੇ

ਰੰਧਾਵਾ ਨੇ ਅਕਾਲ਼ੀ ਆਗੂ ਨੂੰ ਕਿਸਾਨ ਹਮਾਇਤੀ ਲਏ ਕਿਸੇ ਵੀ ਸਟੈਂਡ ਦੇ ਸਬੂਤ ਨਾਲ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਚੰਡੀਗੜ੍ਹ, 21 ਸਤੰਬਰ। ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਮਾਮਲੇ ਵਿੱਚ ਭਾਈਵਾਲ ਰਹੀ ਹਰਸਿਮਰਤ ਕੌਰ ਬਾਦਲ ਤੋਂ ਪੰਜ ਸਵਾਲਾਂ ਦੇ ਜਵਾਬ ਮੰਗੇ ਹਨ। ਅੱਜ ਇੱਥੇ … Continue reading ਸੁਖਜਿੰਦਰ ਸਿੰਘ ਰੰਧਾਵਾ ਨੇ ਖੇਤੀ ਆਰਡੀਨੈਂਸਾਂ ਮਾਮਲੇ ਵਿੱਚ ਹਰਸਿਮਰਤ ਬਾਦਲ ਤੋਂ ਪੰਜ ਸਵਾਲਾਂ ਦੇ ਜਵਾਬ ਮੰਗੇ