ਮੁੱਖ ਮੰਤਰੀ ਵੱਲੋਂ ਹਸਪਤਾਲ ਅਤੇ ਘਰੇਲੂ ਏਕਾਂਤਵਾਸ ਵਿੱਚ ਕੋਵਿਡ ਮਰੀਜ਼ਾਂ ਲਈ ‘ਕੋਵਿਡ ਫਤਹਿ ਕਿੱਟ’ ਦੀ ਸ਼ੁਰੂਆਤ

ਸਿਹਤ ਵਿਭਾਗ ਸਤੰਬਰ ਮਹੀਨੇ ਦੇ ਅੰਤ ਤੱਕ ਘਰੇਲੂ ਏਕਾਂਤਵਾਸ ਦੇ ਮਰੀਜ਼ਾਂ ਲਈ ਟੈਲੀਫੋਨ ਜ਼ਰੀਏ ਸਲਾਹ ਦੇਣ ਵਾਲੀ ਏਜੰਸੀ ਨੂੰ ਸੇਵਾਵਾਂ ਸੌਪੇਂਗਾ ਚੰਡੀਗੜ੍ਹ, 22 ਸਤੰਬਰ: ਕੋਵਿਡ ਵਿਰੁੱਧ ਸੂਬੇ ਦੀ ਲੜਾਈ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਫਤਹਿ ਕਿੱਟ ਦੀ ਸ਼ੁਰੂਆਤ ਕੀਤੀ ਜਿਸ ਤਹਿਤ ਸੂਬਾ ਸਰਕਾਰ ਘਰ ਜਾਂ ਹਸਪਤਾਲ ਵਿੱਚ … Continue reading ਮੁੱਖ ਮੰਤਰੀ ਵੱਲੋਂ ਹਸਪਤਾਲ ਅਤੇ ਘਰੇਲੂ ਏਕਾਂਤਵਾਸ ਵਿੱਚ ਕੋਵਿਡ ਮਰੀਜ਼ਾਂ ਲਈ ‘ਕੋਵਿਡ ਫਤਹਿ ਕਿੱਟ’ ਦੀ ਸ਼ੁਰੂਆਤ