ਮੁੱਖ ਮੰਤਰੀ ਵੱਲੋਂ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਤੇ ਜਨਤਕ ਜਾਗਰੂਕਤਾ ਹੋਰ ਮਜ਼ਬੂਤ ਕਰਨ ਦੇ ਹੁਕਮ

ਪੇਂਡੂ ਖੇਤਰਾਂ ਵਿੱਚ ਟੈਸਟਿੰਗ ਵਧਣ ‘ਤੇ ਤਸੱਲੀ ਪ੍ਰਗਟਾਈ, 40 ਫੀਸਦੀ ਪੰਚਾਇਤਾਂ ਨੇ ਸਰਕਾਰੀ ਹੰਭਲਿਆਂ ਦੀ ਹਮਾਇਤ ‘ਚ ਮਤੇ ਪਾਸ ਕੀਤੇ ਚੰਡੀਗੜ੍ਹ, 22 ਸਤੰਬਰ: ਪੇਂਡੂ ਖੇਤਰਾਂ ਵਿੱਚ ਟੈਸਟਿੰਗ ਦੀ ਗਿਣਤੀ ਵੱਧਣ ਅਤੇ ਸਰਕਾਰ ਵੱਲੋਂ ਮਾਰੇ ਜਾ ਰਹੇ ਹੰਭਲਿਆਂ ਦੀ ਹਮਾਇਤ ਵਿੱਚ ਕਈ ਪੰਚਾਇਤਾਂ ਵੱਲੋਂ ਮਤੇ ਪਾਸ ਕੀਤੇ ਜਾਣ ‘ਤੇ ਤਸੱਲੀ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ … Continue reading ਮੁੱਖ ਮੰਤਰੀ ਵੱਲੋਂ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਤੇ ਜਨਤਕ ਜਾਗਰੂਕਤਾ ਹੋਰ ਮਜ਼ਬੂਤ ਕਰਨ ਦੇ ਹੁਕਮ