ਮੁੱਖ ਮੰਤਰੀ ਵੱਲੋਂ ਸੂਬੇ ਵਿੱਚੋਂ ਅਤੇ ਬਾਹਰੀ ਸੂਬਿਆਂ ਤੋਂ ਮੈਡੀਕਲ ਆਕਸੀਜਨ ਦੀ ਸਪਲਾਈ ਵਧਾਉਣ ਦੇ ਹੁਕਮ

ਭਲਕੇ ਵੀਡੀਓ ਕਾਨਫਰੰਸ ਦੌਰਾਨ ਪ੍ਰਧਾਨ ਮੰਤਰੀ ਨੂੰ ਪੰਜਾਬ ਵਿੱਚ ਸਪਲਾਈ ਵਧਾਉਣ ਲਈ ਹੋਰਨਾਂ ਸੂਬਿਆਂ ਨੂੰ ਨਿਰਦੇਸ਼ ਦੇਣ ਲਈ ਅਪੀਲ ਕੀਤੀ ਜਾਵੇਗੀ ਵਧ ਕੇਸ ਮੌਤ ਦਰ ਵਾਲੇ 13 ਜ਼ਿਲ੍ਹਿਆਂ ਵਿੱਚ ਸਹੂਲਤਾਂ ‘ਚ ਵਾਧੇ ਲਈ ਸਿਹਤ ਤੇ ਮੈਡੀਕਲ ਖੋਜ ਵਿਭਾਗਾਂ ਨੂੰ ਵੀ ਨਿਰਦੇਸ਼ ਜਾਰੀ ਚੰਡੀਗੜ੍ਹ, 22 ਸਤੰਬਰ – ਸੂਬੇ ਅੰਦਰ ਕੋਵਿਡ ਕੇਸਾਂ ‘ਚ ਹੋ ਰਹੇ ਵਾਧੇ ਅਤੇ … Continue reading ਮੁੱਖ ਮੰਤਰੀ ਵੱਲੋਂ ਸੂਬੇ ਵਿੱਚੋਂ ਅਤੇ ਬਾਹਰੀ ਸੂਬਿਆਂ ਤੋਂ ਮੈਡੀਕਲ ਆਕਸੀਜਨ ਦੀ ਸਪਲਾਈ ਵਧਾਉਣ ਦੇ ਹੁਕਮ