ਪੰਜਾਬ ਦੇ ਤਿੰਨ ਸਰਕਾਰੀ ਮੈਡੀਕਲ ਕਾਲਜ ਕੋਵਾਕਸਿਨ ਦੇ ਤੀਜੇ ਪੜਾਅ ਦੇ ਟਰਾਇਲ ‘ਚ 15 ਅਕਤੂਬਰ ਤੋਂ ਲੈਣਗੇ ਹਿੱਸਾ

ਮੁੱਖ ਮੰਤਰੀ ਵੱਲੋਂ ਸੁਰੱਖਿਆ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਅਤੇ ਭਾਗੀਦਾਰਾਂ ਦੀ ਪੂਰਨ ਸਹਿਮਤੀ ਲੈਣ ਦੀ ਹਦਾਇਤ ਚੰਡੀਗੜ੍ਹ, 22 ਸਤੰਬਰ-ਕੋਵਿਡ ਮਹਾਂਮਾਰੀ ਵਿਰੁੱਧ ਭਾਰਤ ਬਾਇਓਟੈਕ ਲਿਮਟਿਡ ਵੱਲੋਂ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ.) ਦੇ ਸਹਿਯੋਗ ਨਾਲ ਪਰਖ ਅਧੀਨ ਕੋਵਾਕਸਿਨ ਦੇ ਤੀਜੇ ਪੜਾਅ ਵਿੱਚ ਪੰਜਾਬ ਦੇ ਤਿੰਨ ਸਰਕਾਰੀ ਮੈਡੀਕਲ ਕਾਲਜ ਇਸ ਦੇ ਟਰਾਇਲ ਵਿੱਚ ਹਿੱਸਾ ਲੈਣਗੇ। ਇਹ … Continue reading ਪੰਜਾਬ ਦੇ ਤਿੰਨ ਸਰਕਾਰੀ ਮੈਡੀਕਲ ਕਾਲਜ ਕੋਵਾਕਸਿਨ ਦੇ ਤੀਜੇ ਪੜਾਅ ਦੇ ਟਰਾਇਲ ‘ਚ 15 ਅਕਤੂਬਰ ਤੋਂ ਲੈਣਗੇ ਹਿੱਸਾ