ਅਕਾਲੀ ਦਲ ਦਾ ਚੱਕਾ ਜਾਮ ਕਰਨ ਦਾ ਫੈਸਲਾ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡਣ ਅਤੇ ਸੰਘਰਸ਼ ਨੂੰ ਸਾਬੋਤਾਜ ਕਰਨ ਦਾ ਯਤਨ-ਮੁੱਖ ਮੰਤਰੀ

ਸੁਖਬੀਰ ਅਤੇ ਹਰਸਿਮਰਤ ਨੂੰ ਐਨ.ਡੀ.ਏ. ਨਾਲੋਂ ਨਾਤਾ ਤੋੜਣ ਅਤੇ ਭਾਜਪਾ ਲੀਡਰਾਂ ਦੇ ਘਰਾਂ ਦੇ ਬਾਹਰ ਚੱਕਾ ਜਾਮ ਕਰਨ ਦੀ ਚੁਣੌਤੀ ਕਾਂਗਰਸ ਪਾਰਟੀ ਕਿਸਾਨਾਂ ਨਾਲ ਹਿੱਕ ਠੋਕ ਕੇ ਖੜ੍ਹੀ ਹੈ, ਦਿੱਲੀ ਪੁਲਿਸ ਦੀ ਧੱਕੇਸ਼ਾਹੀ ਅੱਗੇ ਝੁਕਾਂਗੇ ਨਹੀਂ-ਜਾਖੜ ਚੰਡੀਗੜ੍ਹ, 22 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਬਿੱਲਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ … Continue reading ਅਕਾਲੀ ਦਲ ਦਾ ਚੱਕਾ ਜਾਮ ਕਰਨ ਦਾ ਫੈਸਲਾ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡਣ ਅਤੇ ਸੰਘਰਸ਼ ਨੂੰ ਸਾਬੋਤਾਜ ਕਰਨ ਦਾ ਯਤਨ-ਮੁੱਖ ਮੰਤਰੀ