ਅਧੀਨ ਸੇਵਾਵਾਂ ਚੋਣ ਬੋਰਡ ਨੇ ਪਟਵਾਰੀਆਂ ਦੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਦਿੱਤੀ ਹਰੀ ਝੰਡੀ

1090 ਅਸਾਮੀਆਂ ਤੇ ਕੀਤੀ ਜਾਵੇਗੀ ਭਰਤੀ, ਇਸ਼ਤਿਹਾਰ ਜਾਰੀ ਕਰਕੇ ਆਨਲਾਈਨ ਅਰਜੀਆਂ ਦੀ ਕੀਤੀ ਜਾਵੇਗੀ ਮੰਗ ਜੂਨੀਅਰ ਡਰਾਫਟਸਮੈਨ ਅਤੇ ਸਹਾਇਕ ਜੇਲ੍ਹ ਸੁਪਰਡੰਟ ਦੀਆਂ ਅਸਾਮੀਆਂ ਭਰਨ ਲਈ ਵੀ ਕਰਵਾਈ ਸ਼ੁਰੂ 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੰਟ ਦੀਆਂ ਅਸਾਮੀਆਂ ਜਾਣਗੀਆਂ ਭਰੀਆਂ ਐਸ.ਏ.ਐਸ. ਨਗਰ 23 ਸਤੰਬਰ – ਪੰਜਾਬ ਸਰਕਾਰ ਦੀ ਲੋਕਾਂ ਪ੍ਰਤੀ ਵਚਨਬੱਧਤਾ ਨੂੰ ਮੁੱਖ ਰੱਖਦੇ ਹੋਏ … Continue reading ਅਧੀਨ ਸੇਵਾਵਾਂ ਚੋਣ ਬੋਰਡ ਨੇ ਪਟਵਾਰੀਆਂ ਦੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਦਿੱਤੀ ਹਰੀ ਝੰਡੀ