ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਅਰਬਨ ਅਸਟੇਟ-2 ਗੁਰਦਾਸਪੁਰ ਦੇ ਵਿਕਾਸ ਕਾਰਜਾਂ ਦਾ ਰੱਖਿਆ ਗਿਆ ਨੀਂਹ ਪੱਥਰ

ਕਾਲੋਨੀ ਦਾ ਮੁੱਖ ਗੇਟ ਤੇ ਬਾਊਂਡਰੀ ਦੀਵਾਰ ਤੇ 65 ਲੱਖ ਰੁਪਏ ਅਤੇ ਸੜਕਾ ਦੇ ਨਿਰਮਾਣ ਕਾਰਜਾਂ ਤੇ 459 ਲੱਖ ਰੁਪਏ ਖਰਚ ਕੀਤੇ ਜਾਣਗੇ ਗੁਰਦਾਸਪੁਰ, 23 ਸਤੰਬਰ (ਮੰਨਨ ਸੈਣੀ )। ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਵਲੋਂ ਅਰਬਨ ਅਸਟੇਟ-2 ਗੁਰਦਾਸਪੁਰ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸ੍ਰੀ ਵਾਸੂਦੇਵ ਐਕਸੀਅਨ (ਇਲੈਕਟ੍ਰੀਕਲ), … Continue reading ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਅਰਬਨ ਅਸਟੇਟ-2 ਗੁਰਦਾਸਪੁਰ ਦੇ ਵਿਕਾਸ ਕਾਰਜਾਂ ਦਾ ਰੱਖਿਆ ਗਿਆ ਨੀਂਹ ਪੱਥਰ