ਡਿਪਟੀ ਕਮਿਸ਼ਨਰ ਨੇ ਫ਼ਤਹਿਗੜ੍ਹ ਚੂੜੀਆਂ, ਕਾਦੀਆਂ, ਸ੍ਰੀ ਹਰਗੋਬਿੰਦਪੁਰ ਅਤੇ ਅਲੀਵਾਲ ਦੇ ਵਸਨੀਕਾਂ ਦੀਆਂ ਆਨ-ਲਾਈਨ ਮੁਸ਼ਕਲਾਂ ਸੁਣੀਆਂ

ਸਾਰੇ ਸ਼ਹਿਰਾਂ ਵਿੱਚ ਮੱਛਰਾਂ ਦੀ ਰੋਕ-ਥਾਮ ਲਈ ਫੌਗਿੰਗ ਕਰਨ ਦੇ ਹੁਕਮ ਬਟਾਲਾ, 26 ਸਤੰਬਰ ( ਮੰਨਨ ਸੈਣੀ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵਲੋਂ ਅੱਜ ਜ਼ੂਮ ਐਪਲੀਕੇਸ਼ਨ ਦੇ ਜਰੀਏ ਫ਼ਤਹਿਗੜ੍ਹ ਚੂੜੀਆਂ, ਕਾਦੀਆਂ, ਸ੍ਰੀ ਹਰਗੋਬਿੰਦਪੁਰ ਅਤੇ ਅਲੀਵਾਲ ਦੇ ਵਸਨੀਕਾਂ ਨਾਲ ਆਨ-ਲਾਈਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਉਪਰੋਕਤ ਸ਼ਹਿਰਾਂ ਤੇ ਕਸਬਿਆਂ ਦੇ ਵਸਨੀਕਾਂ ਨੇ … Continue reading ਡਿਪਟੀ ਕਮਿਸ਼ਨਰ ਨੇ ਫ਼ਤਹਿਗੜ੍ਹ ਚੂੜੀਆਂ, ਕਾਦੀਆਂ, ਸ੍ਰੀ ਹਰਗੋਬਿੰਦਪੁਰ ਅਤੇ ਅਲੀਵਾਲ ਦੇ ਵਸਨੀਕਾਂ ਦੀਆਂ ਆਨ-ਲਾਈਨ ਮੁਸ਼ਕਲਾਂ ਸੁਣੀਆਂ