ਬਟਾਲਾ ਦੇ ਰੁਜ਼ਗਾਰ ਮੇਲੇ ਵਿੱਚ 665 ਨੌਜਵਾਨਾਂ ਨੇ ਹਾਸਲ ਕੀਤੀਆਂ ਨੌਂਕਰੀਆਂ

ਬੇਰੁਜ਼ਗਾਰ ਨੌਜਵਾਨ ਆਪਣਾ ਨਾਮ ਰਜਿਸਟਰਡ ਕਰਕੇ ਰੁਜ਼ਗਾਰ ਮੇਲਿਆਂ ਰਾਹੀਂ ਰੁਜ਼ਗਾਰ ਹਾਸਲ ਕਰਨ – ਐੱਸ.ਡੀ.ਐੱਮ. ਬਟਾਲਾ ਬਟਾਲਾ, 26 ਸਤੰਬਰ ( ਮੰਨਨ ਸੈਣੀ)। ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ਮੈਗਾ ਰੁਜ਼ਗਾਰ ਮੇਲੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਹਾਸਲ ਕਰਨ ਵਿੱਚ ਸਹਾਈ ਹੋ ਰਹੇ ਹਨ। ਅੱਜ ਬਟਾਲਾ ਸ਼ਹਿਰ ਦੇ ਸਰਕਾਰੀ ਬਹੁਤਕਨੀਕੀ ਕਾਲਜ ਦੇ ਪੀ.ਟੀ.ਯੂ. ਕੈਂਪਸ ਵਿਖੇ ਲੱਗੇ ਰੁਜ਼ਗਾਰ ਮੇਲੇ … Continue reading ਬਟਾਲਾ ਦੇ ਰੁਜ਼ਗਾਰ ਮੇਲੇ ਵਿੱਚ 665 ਨੌਜਵਾਨਾਂ ਨੇ ਹਾਸਲ ਕੀਤੀਆਂ ਨੌਂਕਰੀਆਂ