ਨੌਜਵਾਨਾਂ ਨੂੰ ਮੁਫ਼ਤ ਸਮਾਰਟ ਫੋਨ ਵੰਡ ਕੇ ਰਾਜ ਸਰਕਾਰ ਨੇ ਆਪਣਾ ਵਾਅਦਾ ਨਿਭਾਇਆ – ਤ੍ਰਿਪਤ ਬਾਜਵਾ

ਕੈਬਨਿਟ ਮੰਤਰੀ ਬਾਜਵਾ ਨੇ ਧਰਮਪੁਰਾ ਕਲੋਨੀ ਸਕੂਲ ਵਿੱਚ ਵਿਦਿਆਰਥਣਾਂ ਨੂੰ ਮੁਫ਼ਤ ਮੋਬਾਇਲ ਫੋਨ ਵੰਡੇ ਬਟਾਲਾ, 26 ਸਤੰਬਰ (ਮੰਨਨ ਸੈਣੀ  ) – ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਮੁਫ਼ਤ ਮੋਬਾਇਲ ਦੇ ਕੇ ਆਪਣਾ ਚੋਣ ਵਾਅਦਾ ਨਿਭਾਇਆ ਹੈ ਅਤੇ ਪੰਜਾਬ ਸਰਕਾਰ ਵਲੋਂ ਦਿੱਤੇ ਗਏ ਇਹ ਸਮਾਰਟ ਮੋਬਾਇਲ ਫੋਨ ਨੌਜਵਾਨ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਵਰਦਾਨ ਸਾਬਤ ਹੋ ਰਹੇ ਹਨ। … Continue reading ਨੌਜਵਾਨਾਂ ਨੂੰ ਮੁਫ਼ਤ ਸਮਾਰਟ ਫੋਨ ਵੰਡ ਕੇ ਰਾਜ ਸਰਕਾਰ ਨੇ ਆਪਣਾ ਵਾਅਦਾ ਨਿਭਾਇਆ – ਤ੍ਰਿਪਤ ਬਾਜਵਾ