ਅਗੇਤੀ ਆਮਦ ਨੂੰ ਦੇਖ ਦੇ ਹੋਏ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ 27 ਸਤੰਬਰ ਤੋਂ ਸ਼ੁਰੂ ਕਰਨ ਦੇ ਹੁਕਮ: ਆਸ਼ੂ

ਖ਼ਰੀਦ ਪ੍ਰਕਿਰਿਆ ਦੌਰਾਨ ਕੋਵਿਡ 19 ਤੋਂ ਬਚਾਅ ਲਈ ਕੀਤੇ ਗਏ ਵਿਆਪਕ ਪ੍ਰਬੰਧ ਪੰਜਾਬ ਸਰਕਾਰ ਨੇ ਸੂਬੇ ਵਿਚ 4035 ਸਥਾਨਾਂ ਨੂੰ ਖਰੀਦ ਕੇਂਦਰ ਵਜੋਂ ਨੋਟੀਫਾਈ ਕੀਤਾ ਖ਼ਰੀਦ ਕੇਂਦਰ ਵਿਖੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਕੀਤੇ ਗਏ ਢੁਕਵੇਂ ਪ੍ਰਬੰਧ ਚੰਡੀਗੜ, 26 ਸਤੰਬਰ:ਸੂਬੇੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਅਗੇਤੀ ਆਮਦ ਨੂੰ ਦੇਖ ਦੇ ਹੋਏ ਅੱਜ ਪੰਜਾਬ ਸਰਕਾਰ … Continue reading ਅਗੇਤੀ ਆਮਦ ਨੂੰ ਦੇਖ ਦੇ ਹੋਏ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ 27 ਸਤੰਬਰ ਤੋਂ ਸ਼ੁਰੂ ਕਰਨ ਦੇ ਹੁਕਮ: ਆਸ਼ੂ