ਡਿਪਟੀ ਕਮਿਸ਼ਨਰ ਨੇ ਬਟਾਲਵੀਆਂ ਦੀਆਂ ਆਨ-ਲਾਈਨ ਮੁਸ਼ਕਲਾਂ ਸੁਣੀਆਂ

ਵਿਕਾਸ ਕਾਰਜਾਂ ਵਿੱਚ ਦੇਰੀ ਕਰਨ ਵਾਲੇ ਠੇਕੇਦਾਰਾਂ ਖਿਲਾਫ ਕੀਤੀ ਜਾਵੇਗੀ ਕਾਰਵਾਈ – ਡੀ.ਸੀ ਬਟਾਲਾ, 27 ਸਤੰਬਰ ( ਮੰਨਨ ਸੈਣੀ  ) – ਕੋਵਿਡ-19 ਦੇ ਚੱਲਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵਲੋਂ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਉਨ੍ਹਾਂ ਤੱਕ ਆਨ-ਲਾਈਨ ਪਹੁੰਚ ਕੀਤੀ ਜਾ ਰਹੀ ਹੈ। ਅੱਜ ਐਤਵਾਰ ਦੇ ਦਿਨ ਡਿਪਟੀ ਕਮਿਸ਼ਨਰ ਨੇ ਇੱਕ … Continue reading ਡਿਪਟੀ ਕਮਿਸ਼ਨਰ ਨੇ ਬਟਾਲਵੀਆਂ ਦੀਆਂ ਆਨ-ਲਾਈਨ ਮੁਸ਼ਕਲਾਂ ਸੁਣੀਆਂ