ਕਾਲੇ ਕਾਨੂੰਨਾਂ ਵਿਰੁੱਧ ਅਗਲੀ ਰਣਨੀਤੀ ਲਈ ਤੁਰੰਤ ਸਰਬ ਪਾਰਟੀ ਬੈਠਕ ਬੁਲਾਉਣ ਮੁੱਖ ਮੰਤਰੀ : ਹਰਪਾਲ ਚੀਮਾ

ਮੋਦੀ ਕੈਬਿਨੇਟ ‘ਚ ਖੇਤੀ ਬਿੱਲਾਂ ਵਿਰੁੱਧ ਵਿਰੋਧ ਵਾਲੇ ਮਿੰਟਸ ਜਨਤਕ ਕਰੇ ਬਾਦਲ ਪਰਿਵਾਰ : ਆਪ  ਚੰਡੀਗੜ੍ਹ 27 ਸਤੰਬਰ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਖੇਤੀ ਬਾਰੇ ਕੇਂਦਰੀ ਕਾਲੇ ਕਾਨੂੰਨਾਂ ਵਿਰੁੱਧ ਅਗਲੀ ਰਣਨੀਤੀ ਬਣਾਉਣ ਲਈ ਮੁੱਖਮੰਤਰੀਅਮਰਿੰਦਰ  ਅਮਰਿੰਦਰ ਸਿੰਘ ਨੂੰ ਸਰਬ ਦਲੀ (ਆਲ ਪਾਰਟੀ ) ਬੈਠਕ … Continue reading ਕਾਲੇ ਕਾਨੂੰਨਾਂ ਵਿਰੁੱਧ ਅਗਲੀ ਰਣਨੀਤੀ ਲਈ ਤੁਰੰਤ ਸਰਬ ਪਾਰਟੀ ਬੈਠਕ ਬੁਲਾਉਣ ਮੁੱਖ ਮੰਤਰੀ : ਹਰਪਾਲ ਚੀਮਾ