ਸਥਾਈ ਵਿਕਾਸ ਟੀਚਿਆਂ ਸਬੰਧੀ ਪੁਰਸਕਾਰ ਮੁਸ਼ਕਿਲ ਹਾਲਾਤ ’ਚ ਸਾਂਝੇ ਯਤਨਾਂ ਨਾਲ ਟੀਚਿਆਂ ਦੀ ਪ੍ਰਾਪਤੀ ਦਾ ਪ੍ਰਤੱਖ ਸਬੂਤ: ਵਿਨੀ ਮਹਾਜਨ

ਉੱਘੇ ਅਦਾਕਾਰ ਸੋਨੂ ਸੂਦ ਅਤੇ ਸਮਾਜ ਸੇਵੀ ਐਸ.ਪੀ.ਐਸ. ਓਬਰਾਏ ਦਾ ‘ਸਪੈਸ਼ਲ ਹਿਊਮਨਟੇਰੀਅਨ ਐਕਸ਼ਨ’ ਐਵਾਰਡ ਨਾਲ ਸਨਮਾਨ ਆਨਲਾਈਨ ਐਵਾਰਡ ਸਮਾਰੋਹ ਦੌਰਾਨ ਵੱਖ ਵੱਖ ਸ਼੍ਰੇਣੀਆਂ ਵਿੱਚ 17 ਜੇਤੂਆਂ ਦਾ ਐਲਾਨ ਚੰਡੀਗੜ, 29 ਸਤੰਬਰ: ਪੰਜਾਬ ਦੇ ਯੋਜਨਾਬੰਦੀ ਵਿਭਾਗ ਵੱਲੋਂ ਸਥਾਈ ਵਿਕਾਸ ਟੀਚਿਆਂ (ਐਸ.ਡੀ.ਜੀ.) ਸਬੰਧੀ ਪੁਰਸਕਾਰਾਂ ਦੇ ਜੇਤੂਆਂ ਦਾ ਐਲਾਨ ਕੀਤਾ ਗਿਆ। ਇਸ ਐਵਾਰਡ ਸਮਾਰੋਹ ਦੀ ਪ੍ਰਧਾਨਗੀ ਮੁੱਖ ਸਕੱਤਰ … Continue reading ਸਥਾਈ ਵਿਕਾਸ ਟੀਚਿਆਂ ਸਬੰਧੀ ਪੁਰਸਕਾਰ ਮੁਸ਼ਕਿਲ ਹਾਲਾਤ ’ਚ ਸਾਂਝੇ ਯਤਨਾਂ ਨਾਲ ਟੀਚਿਆਂ ਦੀ ਪ੍ਰਾਪਤੀ ਦਾ ਪ੍ਰਤੱਖ ਸਬੂਤ: ਵਿਨੀ ਮਹਾਜਨ