ਪੰਜਾਾਬ ਸਰਕਾਰ ਵਲੋਂ ਸੂਚੀਬੱਧ ਹੋਣ ਉਪਰੰਤ ਪ੍ਰਾਈਵੇਟ ਹਸਪਤਾਲਾਂ/ਕਲੀਨਿਕਾਂ/ਲੈਬਾਂ ਨੂੰ ਕੋਵਿਡ-19 ਲਈ ਰੈਪਿਡ ਐਂਟੀਜੇਨ ਟੈਸਟ ਕਰਨ ਦੀ ਮਨਜ਼ੂਰੀ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 30 ਸਤੰਬਰ ( ਮੰਨਨ ਸੈਣੀ) । ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਠੱਲ ਪਾਉਣ ਲਈ ਕੋਰੋਨਾ ਪਾਜ਼ੇਟਿਵ ਮਰੀਜਾਂ ਦੀ ਸਮੇਂ ਸਿਰ ਪਛਾਣ ਲਈ ਲੋਕਾਂ ਦੀ ਵੱਧ ਤੋਂ ਵੱਧ ਜਾਂਚ ਕਰਨ ਦੇ ਮੱਦੇਨਜਰ, ਪੰਜਾਬ ਸਰਕਾਰ ਵੱਲੋਂ ਜ਼ਿਲਾ ਸਿਹਤ ਅਥਾਰਟੀਆਂ ਦੁਆਰਾ ਸੂਚੀਬੱਧ ਹੋਣ ਉਪਰੰਤ ਨਿੱਜੀ ਹਸਪਤਾਲਾਂ/ਕਲੀਨਿਕਾਂ/ਲੈਬਾਂ ਨੂੰ … Continue reading ਪੰਜਾਾਬ ਸਰਕਾਰ ਵਲੋਂ ਸੂਚੀਬੱਧ ਹੋਣ ਉਪਰੰਤ ਪ੍ਰਾਈਵੇਟ ਹਸਪਤਾਲਾਂ/ਕਲੀਨਿਕਾਂ/ਲੈਬਾਂ ਨੂੰ ਕੋਵਿਡ-19 ਲਈ ਰੈਪਿਡ ਐਂਟੀਜੇਨ ਟੈਸਟ ਕਰਨ ਦੀ ਮਨਜ਼ੂਰੀ-ਡਿਪਟੀ ਕਮਿਸ਼ਨਰ