ਪੰਜਾਬ ਵਿੱਚ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਰੋਜ਼ਾਨਾ ਟੈਲੀ ਮੋਨੀਟਰਿੰਗ ਕੱਲ੍ਹ ਤੋਂ ਹੋਵੇਗੀ ਸ਼ੁਰੂ

ਹੋਰਨਾਂ ਸੂਬਿਆਂ ਦੇ ਤਜਰਬੇ ਵਾਲੇ ਪ੍ਰਾਈਵੇਟ ਸਹਾਇਤਾ ਸਮੂਹ ਦੀਆਂ ਲਈਆਂ ਸੇਵਾਵਾਂ ਚੰਡੀਗੜ੍ਹ, 1 ਅਕਤੂਬਰ: ਪੰਜਾਬ ਵਿੱਚ ਘਰੇਲੂ ਇਕਾਂਤਵਾਸ ਅਧੀਨ ਬਿਨਾਂ ਲੱਛਣਾਂ ਅਤੇ ਹਲਕੇ ਲੱਛਣ ਵਾਲੇ ਕੋਵਿਡ ਮਰੀਜ਼ਾਂ ਦੀ ਸਖ਼ਤ ਨਿਗਰਾਨੀ ਸ਼ੁੱਕਰਵਾਰ ਤੋਂ ਸ਼ੁਰੂ ਕੀਤੀ ਜਾਵੇਗੀ। ਸੂਬਾ ਸਰਕਾਰ ਵਲੋਂ ਇਹਨਾਂ ਮਰੀਜ਼ਾਂ ਦੀ ਨਿਯਮਤ ਨਿਗਰਾਨੀ ਲਈ ਪੇਸ਼ੇਵਰ ਹੋਮ ਹੈਲਥਕੇਅਰ ਕੰਪਨੀਆਂ ਦੇ ਇਕ ਸਹਾਇਤਾ ਸਮੂਹ ਦਾ ਸਹਿਯੋਗ ਲਿਆ … Continue reading ਪੰਜਾਬ ਵਿੱਚ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਰੋਜ਼ਾਨਾ ਟੈਲੀ ਮੋਨੀਟਰਿੰਗ ਕੱਲ੍ਹ ਤੋਂ ਹੋਵੇਗੀ ਸ਼ੁਰੂ