ਡਾ.ਐਸ.ਪੀ.ਸਿੰਘ ਓਬਰਾਏ ‘ਪੰਜਾਬ ਜੇਲ੍ਹ ਵਿਕਾਸ ਬੋਰਡ’ ਦੇ ਮੈਂਬਰ ਨਿਯੁਕਤ

ਅੰਮ੍ਰਿਤਸਰ,1 ਅਕਤੂਬਰ – ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਵੱਲੋਂ ਮਨੁੱਖਤਾ ਦੀ ਭਲਾਈ ਲਈ ਨਿਰੰਤਰ ਕਾਰਜਸ਼ੀਲ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਦੇ ਮੁੱਖੀ ਡਾ. ਐਸ.ਪੀ.ਸਿੰਘ ਓਬਰਾਏ ਨੂੰ ‘ਪੰਜਾਬ ਜੇਲ੍ਹ ਵਿਕਾਸ ਬੋਰਡ’ ਦਾ ਗ਼ੈਰਸਰਕਾਰੀ ਮੈਂਬਰ ਨਿਯੁਕਤ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਬੁਲਾਰੇ ਨੇ ਦੱਸਿਆ ਕਿ ਡਾ.ਓਬਰਾਏ ਦੀ ਇਹ ਨਿਯੁਕਤੀ ਤੁਰੰਤ … Continue reading ਡਾ.ਐਸ.ਪੀ.ਸਿੰਘ ਓਬਰਾਏ ‘ਪੰਜਾਬ ਜੇਲ੍ਹ ਵਿਕਾਸ ਬੋਰਡ’ ਦੇ ਮੈਂਬਰ ਨਿਯੁਕਤ