ਯੂ.ਪੀ. ਦੀ ਯੋਗੀ ਸਰਕਾਰ ਨੇ ਬੇਇੰਤਹਾ ਜੁਲਮ ਵਿਰੁੱਧ ਆਵਾਜ਼ ਦਬਾਉਣ ਲਈ ਜਮਹੂਰੀ ਕਦਰਾਂ-ਕੀਮਤਾਂ ਨੂੰ ਛਿੱਕੇ ਟੰਗਿਆ-ਕਾਂਗਰਸੀ ਨੇਤਾ

ਪੀੜਤ ਪਰਿਵਾਰ ਨੂੰ ਮਿਲਣ ਜਾ ਰਹੇ ਰਾਹੁਲ ਗਾਂਧੀ ਨਾਲ ਕੀਤੀ ਗਈ ਬਦਸਲੂਕੀ ਦੀ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਵੱਲੋਂ ਸਖਤ ਨਿਖੇਧੀ ਚੰਡੀਗੜ੍ਹ, 1 ਅਕਤੂਬਰ।ਉੱਤਰ ਪ੍ਰਦੇਸ਼ ਵਿੱਚ ਭਾਜਪਾ ਦੀ ਅਗਵਾਈ ਵਾਲੀ ਯੋਗੀ ਸਰਕਾਰ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪਿਅੰਕਾ ਗਾਂਧੀ ਨੂੰ ਬਲਾਤਕਾਰ ਪੀੜਤ ਲੜਕੀ ਦੇ ਪਰਿਵਾਰ ਨੂੰ ਨਾ ਮਿਲਣ ਦੇਣ ਅਤੇ ਰਾਹੁਲ ਗਾਂਧੀ ਨਾਲ ਕੀਤੀ ਗਈ … Continue reading ਯੂ.ਪੀ. ਦੀ ਯੋਗੀ ਸਰਕਾਰ ਨੇ ਬੇਇੰਤਹਾ ਜੁਲਮ ਵਿਰੁੱਧ ਆਵਾਜ਼ ਦਬਾਉਣ ਲਈ ਜਮਹੂਰੀ ਕਦਰਾਂ-ਕੀਮਤਾਂ ਨੂੰ ਛਿੱਕੇ ਟੰਗਿਆ-ਕਾਂਗਰਸੀ ਨੇਤਾ