ਵਿਧਾਇਕ ਪਾਹੜਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਪਿੰਡ ਗੋਤ ਪੋਖਰ ਦੇ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ

ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਇਆ ਸਮਾਗਮ ਗੁਰਦਾਸਪੁਰ, 2 ਅਕਤੂਬਰ (ਮੰਨਨ ਸੈਣੀ )। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਮੌਕੇ 750 ਨਵੇਂ ਖੇਡ ਸਟੇਡੀਅਮ ਅਤੇ ਖੇਡ ਮੈਦਾਨ ਦੇ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ ਅਤੇ 150 ਉਸਾਰੇ ਗਏ ਖੇਡ … Continue reading ਵਿਧਾਇਕ ਪਾਹੜਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਪਿੰਡ ਗੋਤ ਪੋਖਰ ਦੇ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ