ਪੰਜਾਬ ਬੀ ਜੇ ਪੀ ਦੇ ਸੀਨੀਅਰ ਲੀਡਰ ਯਾਦਵਿੰਦਰ ਸਿੰਘ ਬੁੱਟਰ ਵਲੋਂ ਭਾਜਪਾ ਦੇ ਰਾਸ਼ਟਰੀ ਜਰਨਲ ਸਕੱਤਰ ਤੁਰਣ ਚੁੱਗ ਦਾ ਸਨਮਾਨ

ਬਟਾਲਾ ,(ਗੁਰਦਾਸਪੁਰ) 2 ਅਕਤੂਬਰ (ਮੰਨਨ ਸੈਣੀ) । ਪੰਜਾਬ ਬੀਜੇਪੀ ਦੇ ਸੀਨੀਅਰ ਲੀਡਰ ਵਿਧਾਨ ਸਭਾ ਹਲਕਾ ਬਟਾਲਾ ਤੋਂ ਸੀਨੀਅਰ ਆਗੂ ਯਾਦਵਿੰਦਰ ਸਿੰਘ ਬੁੱਟਰ ਦੇ ਵੱਲੋਂ ਭਾਜਪਾ ਦੇ ਰਾਸ਼ਟਰੀ ਜਰਨਲ ਸਕੱਤਰ ਤੁਰਣ ਚੁੱਗ ਦਾ ਰਾਸ਼ਟਰੀ ਜਨਰਲ ਸਕੱਤਰ ਬਣਨ ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਦੌਰਾਨ ਉਹਨਾਂ ਦਾ ਸਨਮਾਨ ਕਰਦੇ ਹੋਏ ਪੰਜਾਬ ਬੀ ਜੇ ਪੀ ਦੇ ਆਗੂ ਯਾਦਵਿੰਦਰ … Continue reading ਪੰਜਾਬ ਬੀ ਜੇ ਪੀ ਦੇ ਸੀਨੀਅਰ ਲੀਡਰ ਯਾਦਵਿੰਦਰ ਸਿੰਘ ਬੁੱਟਰ ਵਲੋਂ ਭਾਜਪਾ ਦੇ ਰਾਸ਼ਟਰੀ ਜਰਨਲ ਸਕੱਤਰ ਤੁਰਣ ਚੁੱਗ ਦਾ ਸਨਮਾਨ