ਸਲੱਮ ਏਰੀਆਂ ਅਤੇ ਲੋੜਵੰਦ ਲੋਕਾਂ ਨਾਲ ਆਨ ਲਾਈਨ ਸੰਪਰਕ ਬਣਾ ਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਕੀਤੀ ਜਾਵੇਗੀ ਪੁਹੰਚ

ਡਿਪਟੀ ਕਮਿਸ਼ਨਰ ਵਲੋਂ ਗੁਰਦਾਸਪੁਰ ਅਤੇ ਧਾਰੀਵਾਲ ਦੇ ਖੇਤਰ ਦੇ ਲੋਕਾਂ ਨਾਲ ਵੀਡੀਓ ਕਾਨਫਰੰਸ ਜਰੀਏ ਮੀਟਿੰਗ ਗੁਰਦਾਸਪੁਰ, 7 ਅਕਤੂਬਰ ( ਮੰਨਨ ਸੈਣੀ  )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵੀਡੀਓ ਕਾਨਫੰਰਸ ਜਰੀਏ ਗੁਰਦਾਸਪੁਰ ਅਤੇ ਧਾਰੀਵਾਲ ਹਲਕੇ ਦੇ ਲੋਕਾਂ ਨਾਲ ਗੱਲਬਾਤ ਕਰਕੇ ਉਨਾਂ ਦੀਆਂ ਦਰਪੇਸ਼ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਉਨਾਂ ਦੇ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ … Continue reading ਸਲੱਮ ਏਰੀਆਂ ਅਤੇ ਲੋੜਵੰਦ ਲੋਕਾਂ ਨਾਲ ਆਨ ਲਾਈਨ ਸੰਪਰਕ ਬਣਾ ਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਕੀਤੀ ਜਾਵੇਗੀ ਪੁਹੰਚ