ਪੰਜਾਬ ਸਰਕਾਰ ਨੇ ਹਾਲੇ ਸਕੂਲ ਖੋਲ੍ਹਣ ਦਾ ਕੋਈ ਫ਼ੈਸਲਾ ਨਹੀਂ ਲਿਆ: ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ, 7 ਅਕਤੂਬਰ: ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਖੋਲ੍ਹਣ ਸਬੰਧੀ ਹਾਲੇ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਖੋਲ੍ਹਣ ਸਬੰਧੀ ਗ੍ਰਹਿ ਵਿਭਾਗ ਤੋਂ ਪ੍ਰਾਪਤ ਪੱਤਰ ਦੇ ਜਵਾਬ ਵਿਚ ਆਪਣੇ ਸੁਝਾਅ ਦੇ ਦਿੱਤੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ … Continue reading ਪੰਜਾਬ ਸਰਕਾਰ ਨੇ ਹਾਲੇ ਸਕੂਲ ਖੋਲ੍ਹਣ ਦਾ ਕੋਈ ਫ਼ੈਸਲਾ ਨਹੀਂ ਲਿਆ: ਵਿਜੈ ਇੰਦਰ ਸਿੰਗਲਾ