ਸਰਕਾਰੀ ਭਾਅ ’ਤੇ ਕੱਟ ਲਗਾਉਣ ਵਾਲੇ ਆੜ੍ਹਤੀਏ ਤੇ ਖਰੀਦ ਏਜੰਸੀ ਦੇ ਇੰਸਪੈਕਟਰਾਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ – ਡੀ.ਸੀ ਇਸ਼ਫ਼ਾਕ

ਡਿਪਟੀ ਕਮਿਸ਼ਨਰ ਨੇ ਬਟਾਲਾ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜਾ ਲਿਆ ਬਟਾਲਾ, 9 ਅਕਤੂਬਰ ( ਮੰਨਨ ਸੈਣੀ) । ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਜ ਬਟਾਲਾ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜਾ ਲੈਂਦਿਆਂ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਫਸਲ ਵੇਚਣ ਸਮੇਂ ਕੋਈ ਮੁਸ਼ਕਲ ਪੇਸ਼ ਨਹੀਂ … Continue reading ਸਰਕਾਰੀ ਭਾਅ ’ਤੇ ਕੱਟ ਲਗਾਉਣ ਵਾਲੇ ਆੜ੍ਹਤੀਏ ਤੇ ਖਰੀਦ ਏਜੰਸੀ ਦੇ ਇੰਸਪੈਕਟਰਾਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ – ਡੀ.ਸੀ ਇਸ਼ਫ਼ਾਕ