ਡੀਸੀ ਇਸ਼ਫਾਕ ਨੇ ਬਟਾਲਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ , ਸਿਟੀ ਰੋਡ ਵਾਲੇ ਪੁੱਲ ਨੂੰ ਜਲਦ ਮੁਕੰਮਲ ਕਰਨ ਦੀਆਂ ਦਿੱਤੀਆਂ ਹਦਾਇਤਾਂ

ਬਟਾਲਾ, 9 ਅਕਤੂਬਰ ( ਮੰਨਨ ਸੈਣੀ  ) । ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਜ ਬਟਾਲਾ ਸ਼ਹਿਰ ਦਾ ਦੌਰਾ ਕਰਕੇ ਇਥੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ, ਐਕਸੀਅਨ ਭਾਟੀਆ, ਐੱਸ.ਡੀ.ਓ. … Continue reading ਡੀਸੀ ਇਸ਼ਫਾਕ ਨੇ ਬਟਾਲਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ , ਸਿਟੀ ਰੋਡ ਵਾਲੇ ਪੁੱਲ ਨੂੰ ਜਲਦ ਮੁਕੰਮਲ ਕਰਨ ਦੀਆਂ ਦਿੱਤੀਆਂ ਹਦਾਇਤਾਂ